ਪਰਕਾਸ਼ ਦੀ ਪੋਥੀ 8:13
ਪਰਕਾਸ਼ ਦੀ ਪੋਥੀ 8:13 PUNOVBSI
ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਇ ਹਾਇ ਹਾਇ ਧਰਤੀ ਦੇ ਵਾਸੀਆਂ ਨੂੰ ! ਓਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!।।