ਪਰਕਾਸ਼ ਦੀ ਪੋਥੀ 9:3-4
ਪਰਕਾਸ਼ ਦੀ ਪੋਥੀ 9:3-4 PUNOVBSI
ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਸਲਾ ਦੇ ਟਿੱਡੇ ਨਿੱਕਲ ਆਏ ਅਤੇ ਓਹਨਾਂ ਨੂੰ ਬਲ ਦਿੱਤਾ ਗਿਆ ਜਿਵੇਂ ਧਰਤੀ ਦਿਆਂ ਅਠੂਹਿਆਂ ਦਾ ਬਲ ਹੁੰਦਾ ਹੈ ਅਤੇ ਓਹਨਾਂ ਨੂੰ ਇਹ ਆਖਿਆ ਗਿਆ ਭਈ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਉਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਨਿਰਾ ਉਨ੍ਹਾਂ ਮਨੁੱਖਾਂ ਦਾ ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ