ਰੋਮੀਆਂ ਨੂੰ 1:26-28
ਰੋਮੀਆਂ ਨੂੰ 1:26-28 PUNOVBSI
ਇਸੇ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੀਚ ਵਾਸਨਾਂ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਨਾਰਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ ਇਸੇ ਤਰਾਂ ਨਰ ਵੀ ਨਾਰੀਆਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀਂ ਆਪਣੀ ਕਾਮਨਾ ਵਿੱਸ ਸੜ ਗਏ, ਨਰਾਂ ਨੇ ਨਰਾਂ ਨਾਲ ਮੁਕਾਲਕ ਦੇ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਜੋਗ ਫਲ ਭੋਗਿਆ।। ਜਿਵੇਂ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਉਨ੍ਹਾਂ ਨੂੰ ਚੰਗਾ ਨਾ ਲੱਗਾ ਓਵੇਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਭਈ ਨੱਖਿਧ ਕੰਮ ਕਰਨ