ਰੋਮੀਆਂ ਨੂੰ 10:9-10
ਰੋਮੀਆਂ ਨੂੰ 10:9-10 PUNOVBSI
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੁ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਹਿਰਦੇ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤਾਂ ਤੂੰ ਬਚਾਇਆ ਜਾਵੇਂਗਾ ਧਰਮ ਲਈ ਤਾਂ ਹਿਰਦੇ ਨਾਲ ਨਿਹਚਾ ਕਰੀਦੀ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕਰੀਦਾ ਹੈ