ਰੋਮੀਆਂ ਨੂੰ 11:17-18
ਰੋਮੀਆਂ ਨੂੰ 11:17-18 PUNOVBSI
ਪਰ ਜੇ ਡਾਲੀਆਂ ਵਿੱਚੋਂ ਕਈਕੁ ਤੋੜੀਆਂ ਗਈਆਂ ਅਤੇ ਤੂੰ ਜਿਹੜਾ ਜੰਗਲੀ ਜ਼ੈਤੂਨ ਸੈਂ ਓਹਨਾਂ ਵਿੱਚ ਪੇਉਂਦ ਚਾੜ੍ਹਿਆ ਗਿਆ ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ ਤਾਂ ਉਨ੍ਹਾਂ ਡਾਲੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੁੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸਮ੍ਹਾਲਦਾ ਪਰ ਜੜ੍ਹ ਤੈਨੂੰ ਸਮ੍ਹਾਲਦੀ ਹੈ