ਰੋਮੀਆਂ ਨੂੰ 12:3
ਰੋਮੀਆਂ ਨੂੰ 12:3 PUNOVBSI
ਮੈਂ ਤਾਂ ਓਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਆਖਦਾ ਹਾਂ ਭਈ ਉਹ ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੇ ਸਗੋਂ ਸੁਰਤ ਨਾਲ ਸਮਝੇ ਜਿੱਕੁਰ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ