ਰੋਮੀਆਂ ਨੂੰ 15:5-6
ਰੋਮੀਆਂ ਨੂੰ 15:5-6 PUNOVBSI
ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇਕ ਜ਼ਬਾਨ ਨਾਲ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ ।।