ਰੋਮੀਆਂ ਨੂੰ 2:1
ਰੋਮੀਆਂ ਨੂੰ 2:1 PUNOVBSI
ਸੋ ਹੇ ਮਨੁਖ, ਤੂੰ ਭਾਵੇਂ ਕੋਈ ਹੋਵੇਂ ਜੋ ਦੋਸ਼ ਲਾਉਂਦਾ ਹੈਂ ਤੇਰੇ ਲਈ ਕੋਈ ਉਜ਼ਰ ਨਹੀਂ ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਏ ਉੱਤੇ ਦੋਸ਼ ਲਾਉਂਦਾ ਹੈਂ ਓਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਉਹੋ ਕੰਮ ਕਰਦਾ ਹੈ