ਰੋਮੀਆਂ ਨੂੰ 5:15
ਰੋਮੀਆਂ ਨੂੰ 5:15 PUNOVBSI
ਪਰ ਇਉਂ ਨਹੀਂ ਭਈ ਜਿਹਾ ਅਪਰਾਧ ਹੋਇਆ ਤਿਹੀ ਹੀ ਬਖ਼ਸ਼ੀਸ਼ ਵੀ ਹੋਈ ਕਿਉਂਕਿ ਜਦ ਇੱਕ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਬਖ਼ਸ਼ੀਸ਼ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਵਾਫ਼ਰ ਪਰਗਟ ਹੋਈ