ਰੋਮੀਆਂ ਨੂੰ 5:18-19
ਰੋਮੀਆਂ ਨੂੰ 5:18-19 PUNOVBSI
ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਭਨਾਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਰਮ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ