YouVersion Logo
Search Icon

ਰੋਮੀਆਂ ਨੂੰ 6:1-2

ਰੋਮੀਆਂ ਨੂੰ 6:1-2 PUNOVBSI

ਹੁਣ ਅਸੀਂ ਕੀ ਆਖੀਏ ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇ? ਕਦੇ ਨਹੀਂ ! ਅਸੀਂ ਜਿਹੜੇ ਪਾਪ ਦੀ ਵੱਲੋਂ ਮੋਏ ਹੁਣ ਅਗਾਹਾਂ ਨੂੰ ਓਸ ਜੀਵਨ ਵਿੱਚ ਕਿੱਕੁਰ ਜੀਵਨ ਕੱਟੀਏ?

Video for ਰੋਮੀਆਂ ਨੂੰ 6:1-2