ਰੋਮੀਆਂ ਨੂੰ 6:3-4
ਰੋਮੀਆਂ ਨੂੰ 6:3-4 PUNOVBSI
ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆ? ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।।