YouVersion Logo
Search Icon

ਰੋਮੀਆਂ ਨੂੰ 8:38-39

ਰੋਮੀਆਂ ਨੂੰ 8:38-39 PUNOVBSI

ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ ਨਾ ਉਚਿਆਈ, ਨਾ ਡੁੰਘਿਆਈ, ਨਾ ਕੋਈ ਹੋਰ ਸਰਿਸ਼ਟੀ ਪਰਮੇਸ਼ੁਰ ਦੇ ਓਸ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਹੈ ਸਾਨੂੰ ਅੱਡ ਕਰ ਸੱਕੇਗੀ।।

Video for ਰੋਮੀਆਂ ਨੂੰ 8:38-39