YouVersion Logo
Search Icon

ਤੀਤੁਸ ਨੂੰ 2:11-12

ਤੀਤੁਸ ਨੂੰ 2:11-12 PUNOVBSI

ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ਅਤੇ ਸਾਨੂੰ ਤਾੜਨਾ ਦਿੰਦੀ ਹੈ ਭਈ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫੇਰ ਕੇ ਇਸ ਵਰਤਮਾਨ ਜੁੱਗ ਵਿੱਚ ਸੁਰਤ, ਧਰਮ ਅਤੇ ਭਗਤੀ ਨਾਲ ਉਮਰ ਬਤੀਤ ਕਰੀਏ