ਰਸੂਲਾਂ ਦੇ ਕਰਤੱਬ 2:17
ਰਸੂਲਾਂ ਦੇ ਕਰਤੱਬ 2:17 IRVPUN
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।