ਰਸੂਲਾਂ ਦੇ ਕਰਤੱਬ 3:7-8
ਰਸੂਲਾਂ ਦੇ ਕਰਤੱਬ 3:7-8 IRVPUN
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ। ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।