ਰਸੂਲਾਂ ਦੇ ਕਰਤੱਬ 6:7
ਰਸੂਲਾਂ ਦੇ ਕਰਤੱਬ 6:7 IRVPUN
ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।