YouVersion Logo
Search Icon

ਉਤ 18:23-24

ਉਤ 18:23-24 IRVPUN

ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ? ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ?