ਉਤ 24:3-4
ਉਤ 24:3-4 IRVPUN
ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ। ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ।