ਉਤ 27:39-40
ਉਤ 27:39-40 IRVPUN
ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ। ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ।