ਯੂਹੰਨਾ 1:10-11
ਯੂਹੰਨਾ 1:10-11 IRVPUN
ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।