ਯੂਹੰਨਾ 12:3
ਯੂਹੰਨਾ 12:3 IRVPUN
ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।