ਯੂਹੰਨਾ 13:34-35
ਯੂਹੰਨਾ 13:34-35 IRVPUN
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”