ਯੂਹੰਨਾ 14:16-17
ਯੂਹੰਨਾ 14:16-17 IRVPUN
ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ। ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।