YouVersion Logo
Search Icon

ਯੂਹੰਨਾ 16:22-23

ਯੂਹੰਨਾ 16:22-23 IRVPUN

ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ। ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।