YouVersion Logo
Search Icon

ਯੂਹੰਨਾ 17:22-23

ਯੂਹੰਨਾ 17:22-23 IRVPUN

ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ। ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।