YouVersion Logo
Search Icon

ਯੂਹੰਨਾ 19:30

ਯੂਹੰਨਾ 19:30 IRVPUN

ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ।