YouVersion Logo
Search Icon

ਯੂਹੰਨਾ 19:36-37

ਯੂਹੰਨਾ 19:36-37 IRVPUN

ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”