ਯੂਹੰਨਾ 6:40
ਯੂਹੰਨਾ 6:40 IRVPUN
ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”