YouVersion Logo
Search Icon

ਲੂਕਾ 21:25-27

ਲੂਕਾ 21:25-27 IRVPUN

ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ। ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।