ਲੂਕਾ 4:18-19
ਲੂਕਾ 4:18-19 IRVPUN
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ। ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ।