YouVersion Logo
Search Icon

ਲੂਕਾ 4:5-8

ਲੂਕਾ 4:5-8 IRVPUN

ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ, ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ। ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ। ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।