YouVersion Logo
Search Icon

ਰਸੂਲਾਂ ਦੇ ਕੰਮ 10:34-35

ਰਸੂਲਾਂ ਦੇ ਕੰਮ 10:34-35 CL-NA

ਫਿਰ ਪਤਰਸ ਨੇ ਇਸ ਤਰ੍ਹਾਂ ਕਹਿਣਾ ਸ਼ੁਰੂ ਕੀਤਾ, “ਹੁਣ ਮੈਂ ਪੂਰੀ ਤਰ੍ਹਾਂ ਨਾਲ ਜਾਣ ਗਿਆ ਹਾਂ ਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦੇ । ਸਗੋਂ ਹਰ ਕੌਮ ਵਿੱਚ ਜਿਹੜਾ ਕੋਈ ਉਹਨਾਂ ਤੋਂ ਡਰਦਾ ਹੈ ਅਤੇ ਭਲੇ ਕੰਮ ਕਰਦਾ ਹੈ, ਉਸ ਨੂੰ ਉਹ ਸਵੀਕਾਰ ਕਰਦੇ ਹਨ ।