YouVersion Logo
Search Icon

ਰਸੂਲਾਂ ਦੇ ਕੰਮ 4:32

ਰਸੂਲਾਂ ਦੇ ਕੰਮ 4:32 CL-NA

ਸਾਰੇ ਵਿਸ਼ਵਾਸੀ ਇੱਕ ਦਿਲ ਅਤੇ ਇੱਕ ਜਾਨ ਸਨ । ਉਹਨਾਂ ਵਿੱਚੋਂ ਕੋਈ ਵੀ ਆਪਣੇ ਧਨ-ਮਾਲ ਨੂੰ ਆਪਣਾ ਨਹੀਂ ਸਮਝਦਾ ਸੀ । ਉਹਨਾਂ ਦੀਆਂ ਸਾਰੀਆਂ ਚੀਜ਼ਾਂ ਸਾਂਝੀਆਂ ਸਨ ।