ਯੂਹੰਨਾ 17:22-23
ਯੂਹੰਨਾ 17:22-23 CL-NA
ਜਿਹੜੀ ਵਡਿਆਈ ਤੁਸੀਂ ਮੈਨੂੰ ਦਿੱਤੀ ਹੈ ਉਹ ਮੈਂ ਉਹਨਾਂ ਨੂੰ ਦਿੱਤੀ ਹੈ ਕਿ ਜਿਸ ਤਰ੍ਹਾਂ ਮੈਂ ਅਤੇ ਤੁਸੀਂ ਇੱਕ ਹਾਂ, ਉਹ ਵੀ ਇੱਕ ਹੋਣ । ਮੈਂ ਉਹਨਾਂ ਵਿੱਚ ਅਤੇ ਤੁਸੀਂ ਮੇਰੇ ਵਿੱਚ ਹੋ ਤਾਂ ਜੋ ਉਹ ਇੱਕ ਹੋਣ ਦੇ ਲਈ ਸੰਪੂਰਨ ਹੋ ਜਾਣ ਤਾਂ ਜੋ ਸੰਸਾਰ ਜਾਣ ਲਵੇ ਕਿ ਤੁਸੀਂ ਹੀ ਮੈਨੂੰ ਭੇਜਿਆ ਹੈ ਅਤੇ ਜਿਸ ਤਰ੍ਹਾਂ ਤੁਸੀਂ ਮੈਨੂੰ ਪਿਆਰ ਕੀਤਾ ਹੈ ਉਸੇ ਤਰ੍ਹਾਂ ਉਹਨਾਂ ਨੂੰ ਵੀ ਪਿਆਰ ਕੀਤਾ ਹੈ ।