YouVersion Logo
Search Icon

ਲੂਕਾ 3:8

ਲੂਕਾ 3:8 CL-NA

ਅਜਿਹੇ ਕੰਮ ਕਰੋ ਜਿਹਨਾਂ ਤੋਂ ਪਤਾ ਲੱਗੇ ਕਿ ਤੁਸੀਂ ਆਪਣੇ ਬੁਰੇ ਕੰਮਾਂ ਨੂੰ ਛੱਡ ਦਿੱਤਾ ਹੈ । ਤੁਸੀਂ ਆਪਸ ਵਿੱਚ ਇਸ ਤਰ੍ਹਾਂ ਨਾ ਕਹੋ, ‘ਅਬਰਾਹਾਮ ਸਾਡਾ ਪਿਤਾ ਹੈ ।’ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਇਹਨਾਂ ਪੱਥਰਾਂ ਵਿੱਚੋਂ ਅਬਰਾਹਾਮ ਦੇ ਲਈ ਸੰਤਾਨ ਪੈਦਾ ਕਰ ਸਕਦੇ ਹਨ ।