ਲੂਕਾ 4:18-19
ਲੂਕਾ 4:18-19 CL-NA
“ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਉਹਨਾਂ ਨੇ ਮੈਨੂੰ ਮਸਹ ਕੀਤਾ ਹੈ ਕਿ ਮੈਂ ਗ਼ਰੀਬਾਂ ਨੂੰ ਸ਼ੁਭ ਸਮਾਚਾਰ ਸੁਣਾਵਾਂ, ਉਹਨਾਂ ਨੇ ਮੈਨੂੰ ਭੇਜਿਆ ਹੈ ਕਿ ਮੈਂ ਬੰਦੀਆਂ ਨੂੰ ਮੁਕਤੀ ਦਾ ਅਤੇ ਅੰਨ੍ਹਿਆਂ ਨੂੰ ਦ੍ਰਿਸ਼ਟੀ ਦਾ ਸੰਦੇਸ਼ ਸੁਣਾਵਾਂ, ਅਤੇ ਪੀੜਤਾਂ ਨੂੰ ਸੁਤੰਤਰ ਕਰਾਂ, ਅਤੇ ਉਸ ਸਮੇਂ ਦਾ ਪ੍ਰਚਾਰ ਕਰਾਂ ਜਦੋਂ ਪ੍ਰਭੂ ਆਪਣੇ ਲੋਕਾਂ ਨੂੰ ਛੁਟਕਾਰਾ ਦੇਣਗੇ ।”