YouVersion Logo
Search Icon

ਲੂਕਾ 5:5-6

ਲੂਕਾ 5:5-6 CL-NA

ਸ਼ਮਊਨ ਨੇ ਉੱਤਰ ਦਿੱਤਾ, “ਗੁਰੂ ਜੀ, ਅਸੀਂ ਰਾਤ ਭਰ ਮਿਹਨਤ ਕੀਤੀ ਹੈ ਪਰ ਕੋਈ ਮੱਛੀ ਹੱਥ ਨਹੀਂ ਆਈ ਪਰ ਫਿਰ ਵੀ ਤੁਹਾਡੇ ਕਹਿਣ ਤੇ ਮੈਂ ਜਾਲ ਪਾਵਾਂਗਾ ।” ਇਸ ਤਰ੍ਹਾਂ ਜਾਲ ਸੁੱਟਣ ਦੇ ਬਾਅਦ ਬਹੁਤ ਸਾਰੀਆਂ ਮੱਛੀਆਂ ਫਸ ਗਈਆਂ, ਇੱਥੋਂ ਤੱਕ ਕਿ ਉਹਨਾਂ ਦੇ ਜਾਲ ਪਾਟਣ ਲੱਗੇ ।