YouVersion Logo
Search Icon

ਲੂਕਾ 7:21-22

ਲੂਕਾ 7:21-22 CL-NA

ਉਸੇ ਸਮੇਂ ਯਿਸੂ ਨੇ ਬਹੁਤ ਸਾਰੇ ਰੋਗੀਆਂ ਅਤੇ ਕਮਜ਼ੋਰਾਂ ਨੂੰ ਚੰਗਾ ਕੀਤਾ ਅਤੇ ਬਹੁਤ ਸਾਰੀਆਂ ਅਸ਼ੁੱਧ ਆਤਮਾਵਾਂ ਨੂੰ ਕੱਢਿਆ । ਉਹਨਾਂ ਨੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖੇ ਕੀਤਾ । ਫਿਰ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਕਿਹਾ, “ਜਾਓ ਅਤੇ ਜੋ ਕੁਝ ਤੁਸੀਂ ਦੇਖਿਆ ਅਤੇ ਸੁਣਿਆ ਹੈ, ਉਹ ਯੂਹੰਨਾ ਨੂੰ ਦੱਸੋ ਕਿ ਅੰਨ੍ਹੇ ਦੇਖਦੇ ਹਨ, ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ, ਮੁਰਦੇ ਜਿਊਂਦੇ ਕੀਤੇ ਜਾਂਦੇ ਹਨ ਅਤੇ ਗ਼ਰੀਬਾਂ ਨੂੰ ਸ਼ੁਭ ਸਮਾਚਾਰ ਸੁਣਾਇਆ ਜਾ ਰਿਹਾ ਹੈ ।