YouVersion Logo
Search Icon

ਲੂਕਾ 8:12

ਲੂਕਾ 8:12 CL-NA

ਕੁਝ ਲੋਕ ਪਰਮੇਸ਼ਰ ਦਾ ਵਚਨ ਸੁਣਦੇ ਹਨ ਪਰ ਸ਼ੈਤਾਨ ਆ ਕੇ ਉਹਨਾਂ ਦੇ ਦਿਲਾਂ ਵਿੱਚੋਂ ਵਚਨ ਕੱਢ ਲੈਂਦਾ ਹੈ । ਫਿਰ ਉਹ ਲੋਕ ਵਿਸ਼ਵਾਸ ਨਹੀਂ ਲਿਆਉਂਦੇ ਅਤੇ ਮੁਕਤੀ ਤੋਂ ਦੂਰ ਰਹਿ ਜਾਂਦੇ ਹਨ । ਅਜਿਹੇ ਲੋਕ ਰਾਹ ਵਿੱਚ ਡਿੱਗੇ ਬੀਜ ਵਰਗੇ ਹਨ ।