YouVersion Logo
Search Icon

ਮੱਤੀ 17:17-18

ਮੱਤੀ 17:17-18 CL-NA

ਯਿਸੂ ਨੇ ਉੱਤਰ ਦਿੱਤਾ, “ਹੇ ਅਵਿਸ਼ਵਾਸੀ ਅਤੇ ਭਟਕੀ ਹੋਈ ਪੀੜ੍ਹੀ ਦੇ ਲੋਕੋ ! ਮੈਂ ਤੁਹਾਡੇ ਨਾਲ ਕਦੋਂ ਤੱਕ ਰਹਾਂਗਾ ? ਮੈਂ ਕਦੋਂ ਤੱਕ ਧੀਰਜ ਕਰਾਂਗਾ ? ਮੁੰਡੇ ਨੂੰ ਮੇਰੇ ਕੋਲ ਲਿਆਓ ।” ਯਿਸੂ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਹ ਉਸੇ ਸਮੇਂ ਨਿਕਲ ਗਈ । ਇਸ ਤਰ੍ਹਾਂ ਮੁੰਡਾ ਉਸੇ ਸਮੇਂ ਚੰਗਾ ਹੋ ਗਿਆ ।