YouVersion Logo
Search Icon

ਮੱਤੀ 22:19-21

ਮੱਤੀ 22:19-21 CL-NA

ਮੈਨੂੰ ਇੱਕ ਉਹ ਸਿੱਕਾ ਦਿਖਾਓ ਜਿਹੜਾ ਤੁਸੀਂ ਟੈਕਸ ਦੇ ਲਈ ਦਿੰਦੇ ਹੋ ।” ਉਹ ਇੱਕ ਸਿੱਕਾ ਯਿਸੂ ਦੇ ਕੋਲ ਲੈ ਕੇ ਆਏ । ਫਿਰ ਯਿਸੂ ਨੇ ਉਹਨਾਂ ਤੋਂ ਪੁੱਛਿਆ, “ਇਸ ਉੱਤੇ ਕਿਸ ਦਾ ਚਿੱਤਰ ਅਤੇ ਲਿਖਤ ਹੈ ?” ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦਾ ।” ਯਿਸੂ ਨੇ ਉਹਨਾਂ ਨੂੰ ਕਿਹਾ, “ਜੋ ਕੈਸਰ ਦਾ ਹੈ, ਕੈਸਰ ਨੂੰ ਦਿਓ ਅਤੇ ਜੋ ਪਰਮੇਸ਼ਰ ਦਾ ਹੈ, ਉਹ ਪਰਮੇਸ਼ਰ ਨੂੰ ਦਿਓ ।”

Video for ਮੱਤੀ 22:19-21