YouVersion Logo
Search Icon

ਮਰਕੁਸ 1:17-18

ਮਰਕੁਸ 1:17-18 CL-NA

ਯਿਸੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ ।” ਉਹ ਇਕਦਮ ਆਪਣੇ ਜਾਲਾਂ ਨੂੰ ਛੱਡ ਕੇ ਉਹਨਾਂ ਦੇ ਪਿੱਛੇ ਚੱਲ ਪਏ ।

Video for ਮਰਕੁਸ 1:17-18