YouVersion Logo
Search Icon

ਮਰਕੁਸ 15:15

ਮਰਕੁਸ 15:15 CL-NA

ਤਦ ਪਿਲਾਤੁਸ ਨੇ ਲੋਕਾਂ ਨੂੰ ਖ਼ੁਸ਼ ਕਰਨ ਲਈ ਬਰੱਬਾਸ ਨੂੰ ਛੱਡ ਦਿੱਤਾ ਅਤੇ ਯਿਸੂ ਨੂੰ ਕੋਰੜੇ ਮਰਵਾ ਕੇ ਸਲੀਬ ਉੱਤੇ ਚੜ੍ਹਾਉਣ ਲਈ ਦੇ ਦਿੱਤਾ ।