YouVersion Logo
Search Icon

ਮਰਕੁਸ 16:17-18

ਮਰਕੁਸ 16:17-18 CL-NA

ਵਿਸ਼ਵਾਸ ਕਰਨ ਵਾਲਿਆਂ ਦੇ ਲਈ ਇਹ ਚਿੰਨ੍ਹ ਹੋਣਗੇ, ਉਹ ਮੇਰਾ ਨਾਮ ਲੈ ਕੇ ਅਸ਼ੁੱਧ ਆਤਮਾਵਾਂ ਨੂੰ ਕੱਢਣਗੇ, ਉਹ ਅਣਜਾਣ ਭਾਸ਼ਾਵਾਂ ਬੋਲਣਗੇ । ਜੇਕਰ ਉਹ ਆਪਣੇ ਹੱਥਾਂ ਨਾਲ ਸੱਪ ਚੁੱਕ ਲੈਣ ਜਾਂ ਜ਼ਹਿਰ ਵੀ ਪੀ ਲੈਣ ਤਾਂ ਵੀ ਉਹਨਾਂ ਦਾ ਕੁਝ ਨਹੀਂ ਵਿਗੜੇਗਾ । ਉਹ ਰੋਗੀਆਂ ਉੱਤੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ ।”

Video for ਮਰਕੁਸ 16:17-18