ਮਰਕੁਸ 16:4-5
ਮਰਕੁਸ 16:4-5 CL-NA
ਪਰ ਜਦੋਂ ਉਹਨਾਂ ਨੇ ਕਬਰ ਉੱਤੇ ਜਾ ਕੇ ਦੇਖਿਆ ਤਾਂ ਪੱਥਰ ਕਬਰ ਤੋਂ ਹਟਿਆ ਹੋਇਆ ਸੀ ਜਦ ਕਿ ਉਹ ਇੱਕ ਬਹੁਤ ਵੱਡਾ ਪੱਥਰ ਸੀ । ਫਿਰ ਜਦੋਂ ਉਹ ਕਬਰ ਦੇ ਅੰਦਰ ਗਈਆਂ ਤਾਂ ਉਹਨਾਂ ਨੇ ਚਿੱਟੇ ਕੱਪੜੇ ਪਹਿਨੇ ਹੋਏ ਇੱਕ ਨੌਜਵਾਨ ਨੂੰ ਸੱਜੇ ਪਾਸੇ ਬੈਠੇ ਦੇਖਿਆ । ਉਹ ਉਸ ਨੂੰ ਦੇਖ ਕੇ ਡਰ ਗਈਆਂ ।