YouVersion Logo
Search Icon

ਮਰਕੁਸ 6:41-43

ਮਰਕੁਸ 6:41-43 CL-NA

ਤਦ ਯਿਸੂ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਲਈਆਂ ਅਤੇ ਉੱਪਰ ਅਕਾਸ਼ ਵੱਲ ਦੇਖਦੇ ਹੋਏ ਪਰਮੇਸ਼ਰ ਕੋਲੋਂ ਅਸੀਸ ਮੰਗੀ । ਫਿਰ ਉਹਨਾਂ ਨੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਹ ਲੋਕਾਂ ਵਿੱਚ ਵੰਡਣ । ਇਸੇ ਤਰ੍ਹਾਂ ਉਹਨਾਂ ਨੇ ਦੋ ਮੱਛੀਆਂ ਵੀ ਸਾਰਿਆਂ ਵਿੱਚ ਵੰਡੀਆਂ । ਸਾਰੇ ਲੋਕਾਂ ਨੇ ਰੱਜ ਕੇ ਖਾਧਾ । ਅੰਤ ਵਿੱਚ ਚੇਲਿਆਂ ਨੇ ਰੋਟੀਆਂ ਅਤੇ ਮੱਛੀਆਂ ਦੇ ਟੁਕੜਿਆਂ ਦੇ, ਜੋ ਬਚ ਗਏ ਸਨ, ਬਾਰ੍ਹਾਂ ਭਰੇ ਹੋਏ ਟੋਕਰੇ ਚੁੱਕੇ ।