ਲੂਕਸ 18:4-5
ਲੂਕਸ 18:4-5 PMT
“ਕੁਝ ਸਮੇਂ ਲਈ ਉਸ ਜੱਜ ਨੇ ਇਨਕਾਰ ਕੀਤਾ। ਪਰ ਅੰਤ ਵਿੱਚ ਉਸਨੇ ਆਪਣੇ ਆਪ ਨੂੰ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਵਰ ਦਾ ਡਰ ਨਹੀਂ ਮੰਨਦਾ ਜਾਂ ਪਰਵਾਹ ਨਹੀਂ ਕਰਦਾ ਕਿ ਲੋਕ ਕੀ ਸੋਚਦੇ ਹਨ, ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ ”