ਰਸੂਲ 15:8-9
ਰਸੂਲ 15:8-9 PSB
ਪਰਮੇਸ਼ਰ ਨੇ ਜਿਹੜਾ ਮਨਾਂ ਦਾ ਜਾਣਨ ਵਾਲਾ ਹੈ, ਉਨ੍ਹਾਂ ਨੂੰ ਵੀ ਸਾਡੇ ਵਾਂਗ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ ਅਤੇ ਵਿਸ਼ਵਾਸ ਦੇ ਰਾਹੀਂ ਉਨ੍ਹਾਂ ਦੇ ਮਨਾਂ ਨੂੰ ਸ਼ੁੱਧ ਕਰਕੇ ਸਾਡੇ ਅਤੇ ਉਨ੍ਹਾਂ ਦੇ ਵਿਚਕਾਰ ਕੋਈ ਭਿੰਨ-ਭੇਦ ਨਾ ਰੱਖਿਆ।