ਰਸੂਲ 16:27-28
ਰਸੂਲ 16:27-28 PSB
ਤਦ ਦਰੋਗਾ ਜਾਗ ਉੱਠਿਆ ਅਤੇ ਜਦੋਂ ਉਸ ਨੇ ਕੈਦਖ਼ਾਨੇ ਦੇ ਦਰਵਾਜ਼ੇ ਖੁੱਲ੍ਹੇ ਵੇਖੇ ਤਾਂ ਇਹ ਸੋਚ ਕੇ ਕਿ ਕੈਦੀ ਭੱਜ ਗਏ ਹਨ, ਤਲਵਾਰ ਕੱਢ ਕੇ ਆਪਣੇ ਆਪ ਨੂੰ ਮਾਰਨਾ ਚਾਹਿਆ। ਪਰ ਪੌਲੁਸ ਨੇ ਉੱਚੀ ਅਵਾਜ਼ ਵਿੱਚ ਪੁਕਾਰ ਕੇ ਕਿਹਾ, “ਆਪਣੇ ਆਪ ਨੂੰ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ।”